2 ਘੰਟੇ ਪਹਿਲਾਂ
ਬਰਨਾਲਾ ਵਿੱਚ ਵਿਕਾਸ ਕਾਰਜਾਂ ਨੂੰ ਲੈ ਕੇ ਪ੍ਰਸ਼ਾਸਨ ਨੇ ਬਣਾਈ ਨਵੀਂ ਯੋਜਨਾ
ਬਰਨਾਲਾ ਜ਼ਿਲ੍ਹੇ ਵਿੱਚ ਸੜਕਾਂ, ਪਾਣੀ ਅਤੇ ਸਫਾਈ ਨਾਲ ਜੁੜੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕਰਨ ਲਈ ਪ੍ਰਸ਼ਾਸਨ ਵਲੋਂ ਨਵੀਂ ਯੋਜਨਾ ਤਿਆਰ ਕੀਤੀ ਗਈ ਹੈ। ਅਧਿਕਾਰੀਆਂ ਨੇ ਸਾਰੇ ਵਿਭਾਗਾਂ ਨੂੰ ਸਮੇਂ ਸਿਰ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ।